Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਭਾਰ ਵਿਅਕਤ ਕੀਤਾ ਅਤੇ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (Ek Ped Maa ka Naam Abhiyan) ਨੂੰ ਗਤੀ ਦੇਣ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।

 

ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ, ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

ਏਕ ਪੇੜ ਮਾਂ ਕੇ ਨਾਮ (#एक_पेड़_माँ_के_नाम) ਨੂੰ ਗਤੀ ਦੇਣ ਵਾਲੇ ਸਾਰੇ ਲੋਕਾਂ ਦਾ ਆਭਾਰ। ਮੈਂ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕਰਦਾ ਹਾਂ।

 

 

 

***

 

ਐੱਮਜੇਪੀਐੱਸ/ਐੱਸਆਰ