ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਲਾਂਚ ਕੀਤਾ।
ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦਾ ਪਿਛਲੇ ਸੱਤ ਸਾਲ ਤੋਂ ਜਾਰੀ ਅਭਿਯਾਨ, ਅੱਜ ਇੱਕ ਨਵੇਂ ਪੜਾਅ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਕ ਮਿਸ਼ਨ ਸ਼ੁਰੂ ਕਰ ਰਹੇ ਹਾਂ, ਜਿਸ ਵਿੱਚ ਭਾਰਤ ਦੀਆਂ ਸਿਹਤ ਸੁਵਿਧਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਸਮਰੱਥਾ ਹੈ।”
ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ 130 ਕਰੋੜ ਆਧਾਰ ਸੰਖਿਆ, 118 ਕਰੋੜ ਮੋਬਾਈਲ ਗ੍ਰਾਹਕ, ਲਗਭਗ 80 ਕਰੋੜ ਇੰਟਰਨੈੱਟ ਯੂਜ਼ਰ, ਲਗਭਗ 43 ਕਰੋੜ ਜਨ ਧਨ ਬੈਂਕ ਖਾਤਾਧਾਰਕਾਂ ਦੇ ਨਾਲ, ਦੁਨੀਆ ਵਿੱਚ ਕਿਤੇ ਵੀ ਇੰਨਾ ਵੱਡਾ ਅਤੇ ਪਰਸਪਰ ਜੁੜਿਆ ਹੋਇਆ ਬੁਨਿਆਦੀ ਢਾਂਚਾ ਨਹੀਂ ਹੈ।
ਇਹ ਡਿਜੀਟਲ ਬੁਨਿਆਦੀ ਢਾਂਚਾ ਰਾਸ਼ਨ ਤੋਂ ਲੈ ਕੇ ਪ੍ਰਸ਼ਾਸਨ (ਰਾਸ਼ਨ ਤੋਂ ਪ੍ਰਸ਼ਾਸਨ ) ਤੱਕ; ਸਭ ਕੁਝ ਤੇਜ਼ੀ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਆਮ ਭਾਰਤੀ ਦੇ ਲਈ ਸੁਲਭ ਬਣਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਪ੍ਰਸ਼ਾਸਨ ਸੁਧਾਰਾਂ ਦੇ ਲਈ ਜਿਸ ਪੈਮਾਨੇ ‘ਤੇ ਟੈਕਨੋਲੋਜੀ ਦਾ ਉਪਯੋਗ ਕੀਤਾ ਜਾ ਰਿਹਾ ਹੈ, ਉਹ ਅਭੂਤਪੂਰਵ ਹੈ।”
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਰੋਗਯ ਸੇਤੂ ਐਪ ਨਾਲ ਕੋਰੋਨਾ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਵਿੱਚ ਬਹੁਤ ਮਦਦ ਮਿਲੀ। ਉਨ੍ਹਾਂ ਨੇ ਕੋ-ਵਿਨ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਸਬਕੋ ਵੈਕਸੀਨ-ਮੁਫ਼ਤ ਵੈਕਸੀਨ ਅਭਿਯਾਨ ਦੇ ਤਹਿਤ ਭਾਰਤ ਵਿੱਚ ਅੱਜ ਤੱਕ ਵੈਕਸੀਨ ਦੀਆਂ ਲਗਭਗ 90 ਕਰੋੜ ਰਿਕਾਰਡ ਖੁਰਾਕਾਂ ਦਿੱਤੇ ਜਾਣ ਵਿੱਚ ਕੋ-ਵਿਨ ਦੀ ਬਹੁਤ ਬੜੀ ਭੂਮਿਕਾ ਹੈ।
ਸਿਹਤ ਖੇਤਰ ਵਿੱਚ ਟੈਕਨੋਲੋਜੀ ਦੇ ਉਪਯੋਗ ਦੇ ਵਿਸ਼ੇ ‘ਤੇ ਅੱਗੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਟੈਲੀ-ਮੈਡੀਸਿਨ ਦਾ ਵੀ ਅਭੂਤਪੂਰਵ ਵਿਸਤਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਈ-ਸੰਜੀਵਨੀ ਦੇ ਜ਼ਰੀਏ ਦੂਰ ਬੈਠ ਕੇ ਲਗਭਗ 125 ਕਰੋੜ ਸਲਾਹ–ਮਸ਼ਵਰੇ ਕੀਤੇ ਗਏ ਹਨ। ਇਹ ਸੁਵਿਧਾ ਹਰ ਰੋਜ਼ ਦੇਸ਼ ਦੇ ਦੂਰ-ਦਰਾਜ ਖੇਤਰਾਂ ਵਿੱਚ ਰਹਿਣ ਵਾਲੇ ਹਜ਼ਾਰਾਂ ਦੇਸ਼ਵਾਸੀਆਂ ਨੂੰ ਘਰ ਬੈਠੇ ਹੀ ਸ਼ਹਿਰਾਂ ਦੇ ਬੜੇ ਹਸਪਤਾਲਾਂ ਦੇ ਡਾਕਟਰਾਂ ਨਾਲ ਜੋੜ ਰਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ – ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਨੇ ਗ਼ਰੀਬਾਂ ਦੀ ਇੱਕ ਬਹੁਤ ਬੜੀ ਚਿੰਤਾ ਦੂਰ ਕਰ ਦਿੱਤੀ ਹੈ। ਇਸ ਯੋਜਨਾ ਦੇ ਤਹਿਤ ਹੁਣ ਤੱਕ ਦੋ ਕਰੋੜ ਤੋਂ ਜ਼ਿਆਦਾ ਦੇਸ਼ਵਾਸੀਆਂ ਨੇ ਮੁਫ਼ਤ ਇਲਾਜ ਦੀ ਸੁਵਿਧਾ ਦਾ ਲਾਭ ਉਠਾਇਆ ਹੈ, ਜਿਸ ਵਿੱਚ ਅੱਧੀ ਜਨਸੰਖਿਆ ਮਹਿਲਾਵਾਂ ਦੀ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬਿਮਾਰੀਆਂ ਉਹ ਸਭ ਤੋਂ ਬੜਾ ਕਾਰਨ ਹਨ ਜੋ ਲੋਕਾਂ ਨੂੰ ਗ਼ਰੀਬੀ ਦੇ ਕੁਚੱਕਰ ਵਿੱਚ ਫਸਾ ਦਿੰਦੀਆਂ ਹਨ ਅਤੇ ਇਸ ਵਿੱਚ ਪਰਿਵਾਰ ਦੀਆਂ ਮਹਿਲਾਵਾਂ ਨੂੰ ਸਭ ਤੋਂ ਜ਼ਿਆਦਾ ਪੀੜਾ ਭੋਗਣੀ ਪੈਂਦੀ ਹੈ ਕਿਉਂਕਿ ਉਹ ਹਮੇਸ਼ਾ ਸਿਹਤ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਉਨ੍ਹਾਂ ਨੇ ਆਯੁਸ਼ਮਾਨ ਦੇ ਕੁਝ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਅਨੁਭਵ ਕੀਤਾ ਕਿ ਇਹ ਯੋਜਨਾ ਬਹੁਤ ਲਾਭਕਾਰੀ ਹੈ। ਉਨ੍ਹਾਂ ਨੇ ਕਿਹਾ, “ਇਹ ਸਿਹਤ ਦੇਖਭਾਲ਼ ਸਮਾਧਾਨ, ਦੇਸ਼ ਦੇ ਵਰਤਮਾਨ ਅਤੇ ਭਵਿੱਖ ਦੇ ਲਈ ਇੱਕ ਬਹੁਤ ਬੜਾ ਨਿਵੇਸ਼ ਹੈ।”
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ-ਡਿਜੀਟਲ ਮਿਸ਼ਨ, ਹੁਣ ਪੂਰੇ ਦੇਸ਼ ਭਰ ਦੇ ਹਸਪਤਾਲਾਂ ਦੇ ਡਿਜੀਟਲ ਸਿਹਤ ਸਮਾਧਨਾਂ ਨੂੰ ਇੱਕ-ਦੂਸਰੇ ਨਾਲ ਜੋੜੇਗਾ। ਇਸ ਮਿਸ਼ਨ ਨਾਲ ਨਾ ਕੇਵਲ ਹਸਪਤਾਲਾਂ ਦੀਆਂ ਪ੍ਰਕਿਰਿਆਵਾਂ ਸਰਲ ਹੋਣਗੀਆਂ, ਬਲਕਿ ਇਸ ਨਾਲ ਈਜ਼ ਆਵ੍ ਲਿਵਿੰਗ ਵੀ ਵਧੇਗੀ। ਇਸ ਦੇ ਤਹਿਤ ਹੁਣ ਦੇਸ਼ਵਾਸੀਆਂ ਨੂੰ ਇੱਕ ਡਿਜੀਟਲ ਹੈਲਥ ਆਈਡੀ ਮਿਲੇਗੀ ਅਤੇ ਹਰੇਕ ਨਾਗਰਿਕ ਦਾ ਸਿਹਤ ਰਿਕਾਰਡ ਡਿਜੀਟਲ ਰੂਪ ਵਿੱਚ ਸੁਰੱਖਿਅਤ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਇੱਕ ਅਜਿਹੇ ਸਿਹਤ ਮਾਡਲ ‘ਤੇ ਕੰਮ ਕਰ ਰਿਹਾ ਹੈ, ਜੋ ਸੰਪੂਰਨ ਵੀ ਹੈ ਅਤੇ ਸਮਾਵੇਸ਼ੀ ਵੀ ਹੈ। ਇਹ ਅਜਿਹਾ ਮਾਡਲ ਹੈ, ਜਿਸ ਵਿੱਚ ਬਿਮਾਰੀਆਂ ਨੂੰ ਰੋਕਣ ‘ਤੇ ਜ਼ੋਰ ਦਿੱਤਾ ਜਾਵੇਗਾ; ਯਾਨੀ ਉਹ ਰੋਕਥਾਮ ਵਾਲੀ ਸੁਵਿਧਾ ਹੋਵੇ। ਇਸ ਤੋਂ ਇਲਾਵਾ ਬਿਮਾਰੀ ਦੀ ਸਥਿਤੀ ਵਿੱਚ ਇਲਾਜ ਸੁਲਭ ਹੋਵੇ, ਸਸਤਾ ਹੋਵੇ ਅਤੇ ਸਭ ਦੀ ਪਹੁੰਚ ਵਿੱਚ ਹੋਵੇ। ਉਨ੍ਹਾਂ ਨੇ ਸਿਹਤ ਸਿੱਖਿਆ ਦੇ ਖੇਤਰ ਵਿੱਚ ਅਭੂਤਪੂਰਵ ਸੁਧਾਰ ਦੀ ਚਰਚਾ ਕੀਤੀ ਅਤੇ ਕਿਹਾ ਕਿ ਪਿਛਲੇ ਸੱਤ-ਅੱਠ ਵਰ੍ਹਿਆਂ ਦੀ ਤੁਲਨਾ ਵਿੱਚ ਅੱਜ ਡਾਕਟਰਾਂ ਅਤੇ ਪੈਰਾ-ਮੈਡੀਕਲ ਦੀ ਸੰਖਿਆ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਆਲ ਇੰਡੀਆ ਇੰਸਟੀਟਿਊਟਸ ਆਵ੍ ਮੈਡੀਕਲ ਸਾਇੰਸਿਜ਼ ਅਤੇ ਆਧੁਨਿਕ ਸਿਹਤ ਸੰਸਥਾਨਾਂ ਦਾ ਇੱਕ ਬੜਾ ਨੈੱਟਵਰਕ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਤਿੰਨ ਲੋਕ ਸਭਾ ਹਲਕਿਆਂ ਵਿੱਚ ਮੈਡੀਕਲ ਕਾਲਜ ਬਣਾਉਣ ‘ਤੇ ਕੰਮ ਚਲ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਵਿੱਚ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਪਿੰਡਾਂ ਵਿੱਚ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਨੈੱਟਵਰਕ ਅਤੇ ਆਰੋਗਯ ਕੇਂਦਰਾਂ ਨੂੰ ਦਰੁਸਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 80 ਹਜ਼ਾਰ ਤੋਂ ਜ਼ਿਆਦਾ ਅਜਿਹੇ ਕੇਂਦਰਾਂ ਨੂੰ ਚਾਲੂ ਕੀਤਾ ਜਾ ਚੁੱਕਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਜੋਗਵਸ ਅੱਜ ਦਾ ਇਹ ਪ੍ਰੋਗਰਾਮ ਵਿਸ਼ਵ ਟੂਰਿਜ਼ਮ ਦਿਵਸ ‘ਤੇ ਆਯੋਜਿਤ ਹੋ ਰਿਹਾ ਹੈ ਅਤੇ ਸਿਹਤ ਦਾ ਟੂਰਿਜ਼ਮ ਦੇ ਨਾਲ ਬੜਾ ਗਹਿਰਾ ਨਾਤਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿ ਜਦੋਂ ਸਾਡੇ ਸਿਹਤ ਬੁਨਿਆਦੀ ਢਾਂਚੇ ਨੂੰ ਏਕੀਕ੍ਰਿਤ ਅਤੇ ਮਜ਼ਬੂਤ ਕੀਤਾ ਜਾਂਦਾ ਹੈ, ਤਾਂ ਇਸ ਨਾਲ ਟੂਰਿਜ਼ਮ ਖੇਤਰ ਵੀ ਵਿਕਸਿਤ ਹੁੰਦਾ ਹੈ।
बीते सात वर्षों में, देश की स्वास्थ्य सुविधाओं को मजबूत करने का जो अभियान चल रहा है, वो आज से एक नए चरण में प्रवेश कर रहा है।
आज एक ऐसे मिशन की शुरुआत हो रही है, जिसमें भारत की स्वास्थ्य सुविधाओं में क्रांतिकारी परिवर्तन लाने की ताकत है: PM @narendramodi
— PMO India (@PMOIndia) September 27, 2021
130 करोड़ आधार नंबर, 118 करोड़ mobile subscribers, लगभग 80 करोड़ internet user, करीब 43 करोड़ जनधन बैंक खाते इतना बड़ा connected infrastructure दुनिया में कहीं नही है।
ये digital infrastructure राशन से लेकर प्रशासन तक को तेज, पारदर्शी तरीके से सामान्य भारतीय तक पहुंचा रहा है: PM

आरोग्य सेतु ऐप से कोरोना संक्रमण को फैलने से रोकने में बहुत मदद मिली।
सबको वैक्सीन, मुफ्त वैक्सीन अभियान के तहत भारत आज करीब-करीब 90 करोड़ वैक्सीन डोज लगा पाया है तो इसमें Co-WIN का बहुत बड़ा रोल है: PM @narendramodi

कोरोना काल में टेलिमेडिसिन का भी अभूतपूर्व विस्तार हुआ है।
ई-संजीवनी के माध्यम से अब तक लगभग सवा करोड़ रिमोट कंसल्टेशन पूरे हो चुके हैं।
ये सुविधा हर रोज़ देश के दूर-सुदूर में रहने वाले हजारों देशवासियों को घर बैठे ही शहरों के बड़े अस्पतालों के डॉक्टरों से कनेक्ट कर रही है: PM

आयुष्मान भारत- PM JAY ने गरीब के जीवन की बहुत बड़ी चिंता दूर की है।
अभी तक 2 करोड़ से अधिक देशवासियों ने इस योजना के तहत मुफ्त इलाज की सुविधा का लाभ उठाया है।
इसमें भी आधी लाभार्थी, हमारी माताएं, बहनें, बेटियां हैं: PM @narendramodi

आयुष्मान भारत- डिजिटल मिशन, अब पूरे देश के अस्पतालों के डिजिटल हेल्थ सोल्यूशंस को एक दूसरे से कनेक्ट करेगा।
इसके तहत देशवासियों को अब एक डिजिटल हेल्थ आईडी मिलेगी।
हर नागरिक का हेल्थ रिकॉर्ड डिजिटली सुरक्षित रहेगा: PM @narendramodi

अब भारत में एक ऐसे हेल्थ मॉडल पर काम जारी है, जो होलिस्टिक हो, समावेशी हो।
एक ऐसा मॉडल, जिसमें बीमारियों से बचाव पर बल हो,- यानि प्रिवेंटिव हेल्थकेयर, बीमारी की स्थिति में इलाज सुलभ हो, सस्ता हो और सबकी पहुंच में हो: PM @narendramodi

भारत के हेल्थ सेक्टर को ट्रांसफॉर्म करने के लिए मेडिकल एजुकेशन में भी अभूतपूर्व रिफॉर्म्स हो रहे हैं।
7-8 साल में पहले की तुलना में आज अधिक डॉक्टर्स और पैरामेडिकल मैनपावर देश में तैयार हो रही है: PM @narendramodi

एक संयोग ये भी है कि आज का ये कार्यक्रम वर्ल्ड टूरिज्म डे पर आयोजित हो रहा है।
कुछ लोग सोच सकते हैं कि हेल्थ केयर के प्रोग्राम का टूरिज्म से क्या लेना देना? – PM @narendramodi

****************
ਡੀਐੱਸ/ਏਕੇ
Speaking at the launch of Ayushman Bharat Digital Mission. https://t.co/OjfHVbQdT7
— Narendra Modi (@narendramodi) September 27, 2021
बीते सात वर्षों में, देश की स्वास्थ्य सुविधाओं को मजबूत करने का जो अभियान चल रहा है, वो आज से एक नए चरण में प्रवेश कर रहा है।
— PMO India (@PMOIndia) September 27, 2021
आज एक ऐसे मिशन की शुरुआत हो रही है, जिसमें भारत की स्वास्थ्य सुविधाओं में क्रांतिकारी परिवर्तन लाने की ताकत है: PM @narendramodi
130 करोड़ आधार नंबर, 118 करोड़ mobile subscribers, लगभग 80 करोड़ internet user, करीब 43 करोड़ जनधन बैंक खाते इतना बड़ा connected infrastructure दुनिया में कहीं नही है।
— PMO India (@PMOIndia) September 27, 2021
ये digital infrastructure राशन से लेकर प्रशासन तक को तेज, पारदर्शी तरीके से सामान्य भारतीय तक पहुंचा रहा है: PM
आरोग्य सेतु ऐप से कोरोना संक्रमण को फैलने से रोकने में बहुत मदद मिली।
— PMO India (@PMOIndia) September 27, 2021
सबको वैक्सीन, मुफ्त वैक्सीन अभियान के तहत भारत आज करीब-करीब 90 करोड़ वैक्सीन डोज लगा पाया है तो इसमें Co-WIN का बहुत बड़ा रोल है: PM @narendramodi
कोरोना काल में टेलिमेडिसिन का भी अभूतपूर्व विस्तार हुआ है।
— PMO India (@PMOIndia) September 27, 2021
ई-संजीवनी के माध्यम से अब तक लगभग सवा करोड़ रिमोट कंसल्टेशन पूरे हो चुके हैं।
ये सुविधा हर रोज़ देश के दूर-सुदूर में रहने वाले हजारों देशवासियों को घर बैठे ही शहरों के बड़े अस्पतालों के डॉक्टरों से कनेक्ट कर रही है: PM
आयुष्मान भारत- PM JAY ने गरीब के जीवन की बहुत बड़ी चिंता दूर की है।
— PMO India (@PMOIndia) September 27, 2021
अभी तक 2 करोड़ से अधिक देशवासियों ने इस योजना के तहत मुफ्त इलाज की सुविधा का लाभ उठाया है।
इसमें भी आधी लाभार्थी, हमारी माताएं, बहनें, बेटियां हैं: PM @narendramodi
आयुष्मान भारत- डिजिटल मिशन, अब पूरे देश के अस्पतालों के डिजिटल हेल्थ सोल्यूशंस को एक दूसरे से कनेक्ट करेगा।
— PMO India (@PMOIndia) September 27, 2021
इसके तहत देशवासियों को अब एक डिजिटल हेल्थ आईडी मिलेगी।
हर नागरिक का हेल्थ रिकॉर्ड डिजिटली सुरक्षित रहेगा: PM @narendramodi
अब भारत में एक ऐसे हेल्थ मॉडल पर काम जारी है, जो होलिस्टिक हो, समावेशी हो।
— PMO India (@PMOIndia) September 27, 2021
एक ऐसा मॉडल, जिसमें बीमारियों से बचाव पर बल हो,- यानि प्रिवेंटिव हेल्थकेयर, बीमारी की स्थिति में इलाज सुलभ हो, सस्ता हो और सबकी पहुंच में हो: PM @narendramodi
भारत के हेल्थ सेक्टर को ट्रांसफॉर्म करने के लिए मेडिकल एजुकेशन में भी अभूतपूर्व रिफॉर्म्स हो रहे हैं।
— PMO India (@PMOIndia) September 27, 2021
7-8 साल में पहले की तुलना में आज अधिक डॉक्टर्स और पैरामेडिकल मैनपावर देश में तैयार हो रही है: PM @narendramodi
एक संयोग ये भी है कि आज का ये कार्यक्रम वर्ल्ड टूरिज्म डे पर आयोजित हो रहा है।
— PMO India (@PMOIndia) September 27, 2021
कुछ लोग सोच सकते हैं कि हेल्थ केयर के प्रोग्राम का टूरिज्म से क्या लेना देना? - PM @narendramodi
लेकिन हेल्थ का टूरिज्म के साथ एक बड़ा मजबूत रिश्ता है।
— PMO India (@PMOIndia) September 27, 2021
क्योंकि जब हमारा हेल्थ इंफ्रास्ट्रक्चर इंटीग्रेटेड होता है, मजबूत होता है, तो उसका प्रभाव टूरिज्म सेक्टर पर भी पड़ता है: PM @narendramodi