Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਯੋਜਨਾ ‘ਤੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਭਾਰਤੀ ਨਾਗਰਿਕਾਂ ਦੇ ਲਈ 5 ਲੱਖ ਰੁਪਏ ਦੇ ਸਿਹਤ ਬੀਮਾ ਕਵਰ ਨੂੰ ਰੇਖਾਂਕਿਤ ਕਰਦੇ ਹੋਏਆਯੁਸ਼ਮਾਨ ਭਾਰਤ ਯੋਜਨਾ ਬਾਰੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਪੂਰੇ ਭਾਰਤ ਵਿੱਚ ਕਿਤੇ ਵੀ ਉਠਾਇਆ ਜਾ ਸਕਦਾ ਹੈ।

 

ਇੱਕ ਨਾਗਰਿਕ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਬਿਲਕੁਲ ਹੈ। ਸਮਾਨ ਰੂਪ ਨਾਲ ਇਹ ਤੱਥ ਵੀ ਮਹੱਤਵਪੂਰਨ ਹੈ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਦਾ ਲਾਭ ਪੂਰੇ ਭਾਰਤ ਵਿੱਚ ਕਿਤੇ ਵੀ ਉਠਾ ਸਕਦਾ ਹੈ।

 

 

 

*****

ਡੀਐੱਸ/ਟੀਐੱਸ