Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਵਯ ਵੰਦਨਾ ਕਾਰਡ ਦੇ ਲਈ ਸੀਨੀਅਰ ਸਿਟੀਜ਼ਨਸ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਯੁਸ਼ਮਾਨ ਵਯ ਵੰਦਨਾ ਕਾਰਡ ਦੇ ਲਈ ਸੀਨੀਅਰ ਸਿਟੀਜ਼ਨਸ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ।

 

ਇੱਕ ਐਕਸ (X) ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਆਯੁਸ਼ਮਾਨ ਵਯ ਵੰਦਨਾ ਕਾਰਡ ਦੇ ਲਈ ਸਾਡੇ ਸੀਨੀਅਰ ਨਾਗਰਿਕਾਂ ਨੇ ਜੋ ਉਤਸ਼ਾਹ ਦਿਖਾਇਆ ਹੈ, ਉਹ ਬਹੁਤ ਸੰਤੋਸ਼ਜਨਕ ਹੈ। ਉਨ੍ਹਾਂ ਦੀ ਬਿਹਤਰ ਸਿਹਤ ਅਤੇ ਲੰਬੀ ਉਮਰ ਦੇ ਲਈ ਅਸੀਂ ਕੋਈ ਕੋਰ-ਕਸਰ ਨਹੀਂ ਛੱਡਣ ਵਾਲੇ ਹਾਂ। ਮੇਰੀ ਤਾਕੀਦ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਸੀਨੀਅਰ ਸਿਟੀਜ਼ਨ ਇਸ ਸੁਵਿਧਾ ਦਾ ਲਾਭ ਲੈਣ।”

*****

ਐੱਮਜੇਪੀਐੱਸ/ਐੱਸਆਰ