Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਐਕਸਟੀ (NXT) ਕਨਕਲੇਵ ਵਿੱਚ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਟੋਨੀ ਐਬੋਟ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

“ਆਪਣੇ ਚੰਗੇ ਮਿੱਤਰ ਅਤੇ ਸਾਬਕਾ ਆਸਟ੍ਰੇਲਿਆਈ ਪ੍ਰਧਾਨ ਮੰਤਰੀ, ਸ਼੍ਰੀ ਟੋਨੀ ਐਬੋਟ ਨੂੰ ਮਿਲ ਕੇ ਖੁਸ਼ੀ ਹੋਈ। ਉਹ ਹਮੇਸ਼ਾ ਭਾਰਤ ਦੇ ਮਿੱਤਰ ਰਹੇ ਹਨ। ਅਸੀਂ ਸਾਰਿਆਂ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਮੌਜੂਦਾ ਫੇਰੀ ਦੌਰਾਨ ਮਿਲਟਸ (ਮੋਟੇ ਅਨਾਜ) ਦਾ ਆਨੰਦ ਮਾਣਦੇ ਦੇਖਿਆ। @HonTonyAbbott”

************

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ