Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਸ਼ੂਰਾ ਦੇ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਆਸ਼ੂਰਾ ਦੇ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਸਚਾਈ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਅਤੇ ਅਨਿਆਂ ਦੇ ਖ਼ਿਲਾਫ਼ ਮੁਕਾਬਲੇ ਦੇ ਲਈ ਯਾਦ ਕੀਤਾ ਜਾਂਦਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਅੱਜ ਦਾ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਨੂੰ ਸਚਾਈ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਅਤੇ ਅਨਿਆਂ ਦੇ ਖ਼ਿਲਾਫ਼ ਲੜਾਈ ਦੇ ਲਈ ਯਾਦ ਕੀਤਾ ਜਾਂਦਾ ਹੈ। ਉਹ ਸਮਾਨਤਾ ਅਤੇ ਭਾਈਚਾਰੇ ਨੂੰ ਵੀ ਬਹੁਤ ਮਹੱਤਵ ਦਿੰਦੇ ਸਨ।”

                                                             

*********

ਡੀਐੱਸ/ਐੱਚਐੱਸ