Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਵੈਟਰਨ ਸੈਨਿਕ ਲਲਤੀ ਰਾਮ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਵੈਟਰਨ ਸੈਨਿਕ ਸ਼੍ਰੀ ਲਲਤੀ ਰਾਮ ਜੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਆਈਐੱਨਏ ਦੇ ਵੈਟਰਨ ਲਲਤੀ ਰਾਮ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਸਾਹਸ ਅਤੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਮੈਂ ਉਨ੍ਹਾਂ ਦੇ ਨਾਲ ਕੀਤੀ ਆਪਣੀ ਗੱਲਬਾਤ ਨੂੰ ਯਾਦ ਕਰਦਾ ਹਾਂ। ਉਨ੍ਹਾਂ ਜਿਹੇ ਮਹਾਨ ਲੋਕਾਂ ਨੇ ਭਾਰਤ ਦੇ ਇਤਿਹਾਸ ਤੇ ਇੱਕ ਅਮਿਟ ਛਾਪ ਛੱਡੀ ਹੈ।

 

 

 

***

 

ਡੀਐੱਸ/ਵੀਜੇ/ਏਕੇ