Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਵਿੱਚ ਆਤੰਕੀ ਹਮਲਿਆਂ ਦੀ ਖ਼ਬਰ ‘ਤੇ ਦੁਖ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਵਿੱਚ ਆਤੰਕੀ ਹਮਲਿਆਂ ਦੀ ਖ਼ਬਰ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇਕਜੁੱਟਤਾ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਨਿਰਦੋਸ਼ ਪੀੜਿਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਮੈਂ ਸੰਵੇਦਨਾ ਵਿਅਕਤ ਕਰਦਾ ਹਾਂ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

 “ਇਜ਼ਰਾਈਲ ਵਿੱਚ ਆਤੰਕੀ ਹਮਲਿਆਂ ਦੀ ਖ਼ਬਰ ਤੋਂ ਗਹਿਰਾ ਦੁਖ ਹੋਇਆ ਹੈ। ਸਾਡੀਆਂ ਸੰਵੇਦਨਾਵਾਂ ਨਿਰਦੋਸ਼ ਪੀੜਿਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਅਸੀਂ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇਕਜੁੱਟਤਾ ਦੇ ਨਾਲ ਖੜ੍ਹੇ ਹਾਂ।”

 

 

***** 

ਡੀਐੱਸ/ਐੱਸਟੀ