ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਿਕ 100ਵੇਂ ਲਾਂਚ ‘ਤੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਇਸ ਨੂੰ ਸ਼ਾਨਦਾਰ ਮੀਲ ਦਾ ਪੱਥਰ ਦੱਸਿਆ ਜੋ ਸਾਡੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਦੀ ਦੂਰਦਰਸ਼ਤਾ, ਸਮਰਪਣ ਅਤੇ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।
ਭਾਰਤ ਦੀ ਪੁਲੜਾ ਯਾਤਰਾ ਵਿੱਚ ਪ੍ਰਾਈਵੇਟ ਸੈਕਟਰ ਦੀ ਵਧਦੀ ਭੂਮਿਕਾ ‘ਤੇ ਬਲ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਦੇਸ਼ ਪੁਲਾੜ ਖੋਜ ਵਿੱਚ ਨਵੀਆਂ ਉਚਾਈਆਂ ਹਾਸਲ ਕਰਨਾ ਜਾਰੀ ਰੱਖੇਗਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇਤਿਹਾਸਿਕ 100ਵੇਂ ਲਾਂਚ ‘ਤੇ ਇਸਰੋ (@isro) ਨੂੰ ਵਧਾਈਆਂ!
ਇਹ ਸ਼ਾਨਦਾਰ ਮੀਲ ਦਾ ਪੱਥਰ ਸਾਡੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਦੀ ਦੂਰਦਰਸ਼ਤਾ, ਸਮਰਪਣ ਅਤੇ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।
ਪ੍ਰਾਈਵੇਟ ਸੈਕਟਰ ਦੇ ਨਾਲ ਹੱਥ ਮਿਲਾਉਣ ਨਾਲ ਭਾਰਤ ਦੀ ਪੁਲਾੜ ਯਾਤਰਾ ਨਵੀਆਂ ਉਚਾਈਆਂ ਪ੍ਰਾਪਤ ਕਰਦੀ ਰਹੇਗੀ।”
Congratulations to @isro on the historic 100th launch!
This incredible milestone illustrates the vision, dedication and commitment of our scientists and engineers.
With the private sector joining hands, India’s space journey will continue to attain new heights.
— Narendra Modi (@narendramodi) January 29, 2025
***
ਐੱਮਜੇਪੀਐੱਸ/ਐੱਸਟੀ