Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੰਟੈੱਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਪੈਟ ਜੈੱਲਸਿੰਗਰ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਟੈੱਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਪੈਟ ਜੈੱਲਸਿੰਗਰ ਨਾਲ ਮੁਲਾਕਾਤ ਕੀਤੀ ਅਤੇ ਤਕਨੀਕ, ਖੋਜ ਅਤੇ ਇਨੋਵੇਸ਼ਨ ਨਾਲ ਸਬੰਧਿਤ ਵਿਸ਼ਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਭਾਰਤ ਦੇ ਪ੍ਰਤੀ ਪੈਟ ਜੈੱਲਸਿੰਗਰ ਦੇ ਸਕਾਰਾਤਮਕ ਦ੍ਰਿਸ਼ਟੀਕੋਣ ਦੀ ਵੀ ਪ੍ਰਸ਼ੰਸਾ ਕੀਤੀ।

 

ਇੰਟੈੱਲ ਦੇ ਸੀਈਓ ਦੇ ਟਵੀਟ ਦੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਪੈਟ ਜੈੱਲਸਿੰਗਰ ਨੂੰ ਮਿਲ ਕੇ ਪ੍ਰਸੰਨਤਾ ਹੋਈ! ਅਸੀਂ ਤਕਨੀਕ, ਖੋਜ ਅਤੇ ਇਨੋਵੇਸ਼ਨ ਨਾਲ ਸਬੰਧਿਤ ਵਿਸ਼ਿਆਂ ’ਤੇ ਉਤਕ੍ਰਿਸ਼ਟ ਚਰਚਾ ਕੀਤੀ। ਮੈਂ ਭਾਰਤ ਦੇ ਪ੍ਰਤੀ ਤੁਹਾਡੇ ਸਕਾਰਾਤਮਕ ਦ੍ਰਿਸ਼ਟੀਕੋਣ ਦੀ ਸਰਾਹਨਾ ਕਰਦਾ ਹਾਂ।”

 

 

*********

 

ਡੀਐੱਸ/ਐੱਸਟੀ