Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ ਪ੍ਰਸ਼ੰਸਕ ਦੀ ਵੀਡੀਓ ਸਾਂਝੀ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਇੱਕ ਪ੍ਰਸ਼ੰਸਕ ਦੁਆਰਾ ਕੀਤੇ ਗਏ ਇੱਕ ਟਵੀਟ ਨੂੰ ਸਾਂਝਾ ਕੀਤਾ ਹੈ ਜਿਸ ਵਿੱਚ ਅਹਿਮਦਾਬਾਦ ਮੈਟਰੋ ਪ੍ਰੋਜੈਕਟ ਦੇ ਫੇਜ਼-ਦੇ ਉਦਘਾਟਨ ਦੇ ਅਵਸਰ ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦੀਆਂ ਪੰਕਤੀਆਂ ਹਨ। ਇਸ ਟਵੀਟ ਚ ਸ਼ੇਅਰ ਕੀਤੀ ਗਈ ਵੀਡੀਓ ਚ ਪ੍ਰਧਾਨ ਮੰਤਰੀ ਵੰਦੇ ਭਾਰਤ ਐਕਸਪ੍ਰੈੱਸ ਦੀ ਯਾਤਰਾ ਬਾਰੇ ਆਪਣਾ ਅਨੁਭਵ ਸਾਂਝਾ ਕਰ ਰਹੇ ਹਨ।

 

ਇੱਕ ਪ੍ਰਸ਼ੰਸਕ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਕਨੈਕਟੀਵਿਟੀ ਪ੍ਰਗਤੀ ਹੈਕਨੈਕਟੀਵਿਟੀ ਸਮ੍ਰਿੱਧੀ ਹੈ।”

 

 

*****

 

ਡੀਐੱਸ/ਟੀਐੱਸ