Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ ਹੋਰ ਉਪਲਬਧੀ ਹਾਸਲ ਕਰਨ ਦੇ ਲਈ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੱਕ ਹੋਰ ਉਪਲਬਧੀ ਹਾਸਲ ਕਰਨ ਦੇ ਲਈ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ ਹਨ। ਗੁਜਰਾਤ ਵਿੱਚ 700 ਮੈਗਾਵਾਟ ਦੀ ਦੇਸ਼ ਦੀ ਪਹਿਲੀ ਸਭ ਤੋਂ ਬੜੀ ਸਵਦੇਸ਼ੀ ਕਾਕਰਾਪਾਰ ਨਿਊਕਲੀਅਰ ਪਾਵਰ ਪਲਾਂਟ ਯੂਨਿਟ-3 ਨੇ ਪੂਰੀ ਸਮਰੱਥਾ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ।

 

ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

 “ਭਾਰਤ ਨੇ ਇੱਕ ਹੋਰ ਉਪਲਬਧੀ ਹਾਸਲ ਕੀਤੀ ਹੈ।

ਗੁਜਰਾਤ ਵਿੱਚ 700 ਮੈਗਾਵਾਟ ਦੀ ਦੇਸ਼ ਦੀ ਪਹਿਲੀ ਸਭ ਤੋਂ ਬੜੀ ਸਵਦੇਸ਼ੀ ਕਾਕਰਾਪਾਰ ਨਿਊਕਲੀਅਰ ਪਾਵਰ ਪਲਾਂਟ ਯੂਨਿਟ-3 ਨੇ ਪੂਰੀ ਸਮਰੱਥਾ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ।

 

ਸਾਡੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ।

 

***

ਡੀਐੱਸ/ਐੱਸਟੀ