Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਸਟਰ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਾਮਨਾ ਕੀਤੀ ਹੈ ਕਿ ਇਹ ਵਿਸ਼ੇਸ਼ ਅਵਸਰ ਸਾਡੇ ਸਮਾਜ ਵਿੱਚ ਸਦਭਾਵ ਦੀ ਭਾਵਨਾ ਨੂੰ ਹੋਰ ਗਹਿਰਾ ਕਰੇ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਈਸਟਰ ਦੀਆਂ ਸ਼ੁਭਕਾਮਨਾਵਾਂ। ਇਹ ਵਿਸ਼ੇਸ਼ ਅਵਸਰ ਸਾਡੇ ਸਮਾਜ ਵਿੱਚ ਸਦਭਾਵ (harmony) ਦੀ ਭਾਵਨਾ ਨੂੰ ਹੋਰ ਗਹਿਰਾ ਕਰੇ। ਇਹ ਪਰਵ ਲੋਕਾਂ ਨੂੰ ਸਮਾਜ ਦੀ ਸੇਵਾ ਕਰਨ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਵਿੱਚ ਮਦਦ ਕਰਨ ਦੇ ਲਈ ਪ੍ਰੇਰਿਤ ਕਰੇ। ਅਸੀਂ ਇਸ ਦਿਨ ਪ੍ਰਭੂ ਈਸਾ ਮਸੀਹ ਦੇ ਪਵਿੱਤਰ ਵਿਚਾਰਾਂ ਨੂੰ ਯਾਦ ਕਰਦੇ ਹਨ।”

************

ਡੀਐੱਸ/ਐੱਸਐੱਚ