Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਤਕਲ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਤਕਲ ਦਿਵਸ ਦੇ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਓਡੀਸ਼ਾ ਦੇ ਇਤਿਹਾਸ, ਸਾਹਿਤ ਅਤੇ ਸੰਗੀਤ ‘ਤੇ ਗਰਵ (ਮਾਣ) ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਓਡੀਸ਼ਾ ਸਰਕਾਰਾਂ ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕਰ ਰਹੀਆਂ ਹਨ।

ਐਕਸ (X) ‘ਤੇ ਅਲੱਗ-ਅਲੱਗ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

ਉਤਕਲ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ!

ਇਹ ਦਿਨ ਓਡੀਸ਼ਾ ਦੀ ਗੌਰਵਸ਼ਾਲੀ ਸੰਸਕ੍ਰਿਤੀ ਦੇ ਲਈ ਢੁਕਵੀਂ ਸ਼ਰਧਾਂਜਲੀ ਹੈ। ਭਾਰਤ ਨੂੰ ਓਡੀਸ਼ਾ ਦੇ ਇਤਿਹਾਸ, ਸਾਹਿਤ ਅਤੇ ਸੰਗੀਤ ‘ਤੇ ਗਰਵ (ਮਾਣ)  ਹੈ। ਓਡੀਸ਼ਾ ਦੇ ਲੋਕ ਮਿਹਨਤੀ ਹਨ ਅਤੇ ਉਨ੍ਹਾਂ  ਨੇ ਵਿਭਿੰਨ ਖੇਤਰਾਂ ਵਿੱਤ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਪਿਛਲੇ ਇੱਕ ਵਰ੍ਹੇ ਵਿੱਚ, ਕੇਂਦਰ ਅਤੇ ਓਡੀਸ਼ਾ ਸਰਕਾਰਾਂ ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕਰ ਰਹੀਆਂ ਹਨ।

 

ଉତ୍କଳ ଦିବସରେ ହାର୍ଦ୍ଦିକ ଶୁଭେଚ୍ଛା !

ଏହି ଦିବସ ଓଡ଼ିଶାର ସମୃଦ୍ଧ ସଂସ୍କୃତି ପ୍ରତି ଏକ ଉପଯୁକ୍ତ ସମ୍ମାନ । ଓଡ଼ିଶାର ଇତିହାସସାହିତ୍ୟ ଓ ସଂଗୀତକୁ ନେଇ ଭାରତ ଗର୍ବିତ। ଓଡ଼ିଶାର ଲୋକମାନେ କଠିନ ପରିଶ୍ରମୀ ଏବଂ ବିଭିନ୍ନ କ୍ଷେତ୍ରରେ ଉତ୍କର୍ଷ ହାସଲ କରିଛନ୍ତି । ଗତ ଏକ ବର୍ଷ ଧରି କେନ୍ଦ୍ର ଏବଂ ଓଡ଼ିଶା ସରକାର ରାଜ୍ୟର ଆହୁରି ପ୍ରଗତି ପାଇଁ ବ୍ୟାପକ ଭାବେ କାର୍ଯ୍ୟ କରୁଛନ୍ତି ।”

*******

ਐੱਮਜੇਪੀਐੱਸ/ਐੱਸਆਰ