Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਏਮਸ ਜਾ ਕੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਮਸ ਜਾ ਕੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਜਾਣਕਾਰੀ ਲਈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

@VPIndia

 ***************

ਐੱਮਜੇਪੀਐੱਸ/ਵੀਜੇ