Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਸਤਾਦ ਬਿਸਮਿੱਲਾਹ ਖਾਨ (Bismillah Khan) ਯੁਵਾ ਪੁਰਸਕਾਰ ਦੇ ਵਿਜੇਤਾਵਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਭ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ ਹਨ, ਜਿਨ੍ਹਾਂ ਨੇ ਉਸਤਾਦ ਬਿਸਮਿੱਲਾਹ ਖਾਨ (Bismillah Khan) ਯੁਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਸੰਗੀਤ ਨਾਟਕ ਅਕੈਡਮੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਵਧਾਈਆਂ, ਜਿਨ੍ਹਾਂ ਨੂੰ ਉਸਤਾਦ ਬਿਸਮਿੱਲਾਹ ਖਾਨ (ਬਿਸਮਿੱਲਾ ਖਾਨ) ਯੁਵਾ ਪੁਰਸਕਾਰ ਪ੍ਰਾਪਤ ਹੋਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ। ਕਾਮਨਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਸੰਗੀਤ ਨੂੰ ਇਸੇ ਤਰ੍ਹਾਂ ਮਕਬੂਲ ਬਣਾਉਂਦੇ ਰਹਿਣ।”

***

ਡੀਐੱਸ/ਐੱਸਐੱਚ/ਏਕੇ