Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਸਤਾਦ ਰਾਸ਼ਿਦ ਖਾਨ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਾਸਤਰੀ ਸੰਗੀਤ ਜਗਤ ਦੀ ਇੱਕ ਮਹਾਨ ਹਸਤੀਉਸਤਾਦ ਰਾਸ਼ਿਦ ਖਾਨ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ।

 

ਪ੍ਰਧਾਨ ਮੰਤਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

 

ਭਾਰਤੀ ਸ਼ਾਸਤਰੀ ਸੰਗੀਤ ਜਗਤ  ਦੀ ਇੱਕ ਮਹਾਨ ਹਸਤੀਉਸਤਾਦ ਰਾਸ਼ਿਦ ਖਾਨ ਜੀ ਦੇ ਦੇਹਾਂਤ ਤੋਂ ਦੁਖ ਹੋਇਆ। ਉਨ੍ਹਾਂ ਦੀ ਬੇਮਿਸਾਲ ਪ੍ਰਤਿਭਾ ਅਤੇ ਸੰਗੀਤ ਦੇ ਪ੍ਰਤੀ ਸਮਰਪਣ ਨੇ ਸਾਡੇ ਸੱਭਿਆਚਾਰਕ ਜਗਤ ਨੂੰ ਸਮ੍ਰਿੱਧ ਕੀਤਾ ਅਤੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦੇ ਦੇਹਾਂਤ ਨਾਲ ਜੋ ਖਾਲੀਪਨ ਉੱਭਰਿਆ ਹੈ
ਉਸ ਨੂੰ ਭਰਨਾ ਮੁਸ਼ਕਿਲ ਹੋਵੇਗਾ। ਮੇਰੀਆਂ ਹਾਰਦਿਕ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ
ਚੇਲਿਆਂ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ।”

***

ਡੀਐੱਸ