ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਦਰੀਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ। ਸ਼੍ਰੀ ਮੋਦੀ ਨੇ ਗਰਭਗ੍ਰਹਿ ਵਿੱਚ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਅਲਕਨੰਦਾ ਰਿਵਰ ਫ੍ਰੰਟ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਦੇ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਦੇ ਰਾਜਪਾਲ ਰਿਟਾਇਰਡ ਜਨਰਲ ਗੁਰਮੀਤ ਸਿੰਘ ਵੀ ਸਨ।
*****
ਡੀਐੱਸ/ਟੀਐੱਸ
भूवैण्ठकृतावासं, देवदेवं जगत्पतिम्।
— Narendra Modi (@narendramodi) October 21, 2022
चतुर्वर्गप्रदातारं, श्रीबद्रीशं नमाम्यहम्।।
Prayed at Badrinath. pic.twitter.com/g8Y39w5K0a