ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰਾਖੰਡ ਦੇ ਚਕਰਾਤਾ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੇ ਹੋਏ ਹਨ। ਇਸ ਦੁਰਘਟਨਾ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਮੋਦੀ”
ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”
उत्तराखंड के चकराता में हुआ सड़क हादसा अत्यंत दुखद है। सरकार और स्थानीय प्रशासन राहत और बचाव कार्य में जुटे हुए हैं। इस दुर्घटना में जिन लोगों ने अपने प्रियजनों को खोया है, उनके प्रति मेरी गहरी संवेदनाएं। इसके साथ ही घायल लोगों के शीघ्र स्वस्थ होने की कामना करता हूं: PM Modi
— PMO India (@PMOIndia) October 31, 2021
An ex-gratia of Rs. 2 lakh each from PMNRF would be given to the next of kin of those who have lost their lives due to the tragic accident in Chakrata, Uttarakhand. The injured would be given Rs. 50,000 each: PM @narendramodi
— PMO India (@PMOIndia) October 31, 2021
***
ਡੀਐੱਸ/ਐੱਸਐੱਚ
A fruitful meeting between Prime Ministers @narendramodi and @leehsienloong in Rome.
— PMO India (@PMOIndia) October 30, 2021
The two leaders reviewed the full range of the friendly ties between India and Singapore. pic.twitter.com/YJi7sRGNPR
Had an excellent meeting with PM @leehsienloong on ways to further scale-up the friendship between India and Singapore. Our talks focused on trade, culture and other subjects. pic.twitter.com/9lRue5dBfx
— Narendra Modi (@narendramodi) October 30, 2021