ਦੀਵਾਲੀ ਦੀ ਪੂਰਵ ਸੰਧਿਆ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਅਯੁੱਧਿਆ ਦਾ ਦੌਰਾ ਕੀਤਾ ਅਤੇ ਭਗਵਾਨ ਸ਼੍ਰੀ ਰਾਮਲਲਾ ਵਿਰਾਜਮਾਨ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਸਥਾਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੰਦਿਰ ਵਾਲੀ ਥਾਂ ‘ਤੇ ਸ਼੍ਰਮਜੀਵੀਆਂ ਸਮੇਤ ਪਵਿੱਤਰ ਪ੍ਰੋਜੈਕਟ ਨਾਲ ਜੁੜੇ ਲੋਕਾਂ ਨਾਲ ਵੀ ਗੱਲਬਾਤ ਕੀਤੀ।
अयोध्या की इस पावन धरती पर मुझे भगवान श्री रामलला की पूजा-अर्चना का सौभाग्य मिला। मैंने राष्ट्र की प्रगति और समस्त देशवासियों की कुशलता की कामना की। pic.twitter.com/0cg7gz34lf
— Narendra Modi (@narendramodi) October 23, 2022
श्रीराम जन्मभूमि तीर्थ क्षेत्र में चल रहे निर्माण कार्यों का निरीक्षण किया। यह एक अद्भुत भव्य परिसर बनने जा रहा है, जो संसार भर के श्रद्धालुओं को अपनी ओर आकर्षित करेगा। pic.twitter.com/crs20WlSWE
— Narendra Modi (@narendramodi) October 23, 2022
****
ਡੀਐੱਸ/ਟੀਐੱਸ