Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਐਕਸ (X)‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਆਪਣੇ ਸਾਰੇ ਭਾਈ-ਭੈਣਾਂ ਨੂੰ ਮੇਰੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ। ਭਾਰਤੀ ਸੰਸਕ੍ਰਿਤੀ ਵਿੱਚ ਅਣਗਿਣਤ ਪੁਰਾਣਿਕ ਅਤੇ ਇਤਿਹਾਸਿਕ ਕਾਲਖੰਡਾਂ ਦੀ ਸਾਖੀ ਰਹੀ ਇਹ ਪਾਵਨ ਧਰਤੀ ਪਿਛਲੇ ਅੱਠ ਵਰ੍ਹਿਆਂ ਤੋਂ ਵਿਕਾਸ ਦੇ ਨਿਤ-ਨਵੇਂ ਅਧਿਆਇ ਰਚਣ ਵਿੱਚ ਜੁਟੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਜਨਕਲਿਆਣ ਦੇ ਲਈ ਸਮਰਪਿਤ ਸਰਕਾਰ ਅਤੇ ਇੱਥੋਂ ਦੇ ਲੋਕਾਂ ਦੀ ਅਦਭੁਤ ਪ੍ਰਤਿਭਾ ਅਤੇ ਅਣਥੱਕ ਪਰਿਸ਼੍ਰਮ ਨਾਲ ਸਾਡਾ ਇਹ ਪਿਆਰਾ ਪ੍ਰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਅਮੁੱਲ ਯੋਗਦਾਨ ਦੇਵੇਗਾ।

 

***

ਐੱਮਜੇਪੀਐੱਸ/ਐੱਸਆਰ