Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiativeਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਪਤੀ, ਡਾ. ਇਰਫਾਨ ਅਲੀ ਦਾ ਅੱਜ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੇ ਪ੍ਰਤੀ ਆਪਣੀ ਸ਼ਲਾਘਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀਡਾਕਟਰ ਇਰਫਾਨ ਅਲੀ ਦੁਆਰਾ ਐਕਸ‘ (‘X’ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

ਤੁਹਾਡਾ ਸਹਿਯੋਗ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਆਪਣੇ ਮਨ ਕੀ ਬਾਤ (#MannKiBaatਪ੍ਰੋਗਰਾਮ ਵਿੱਚ ਇਸ ਬਾਰੇ ਬਾਤ ਕੀਤੀ ਸੀ। ਉਸੇ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੀ ਭੀ ਸ਼ਲਾਘਾ ਕੀਤੀ।

@DrMohamedIrfaa1

@presidentaligy

 

  

***

ਐੱਮਜੇਪੀਐੱਸ/ਐੱਸਆਰ