Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਟੇਬਲ ਟੈਨਿਸ ਡਬਲਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਯਹਿਕਾ ਮੁਖਰਜੀ ਅਤੇ ਸੁਤੀਰਥਾ ਮੁਖਰਜੀ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਟੇਬਲ ਟੈਨਿਸ ਡਬਲਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਤੇ ਅਯਹਿਕਾ ਮੁਖਰਜੀ ਅਤੇ ਸੁਤੀਰਥਾ ਮੁਖਰਜੀ ਨੂੰ ਵਧਾਈਆਂ ਦਿੱਤੀਆਂ ਹਨ। ਏਸ਼ਿਆਈ ਖੇਡਾਂ ਵਿੱਚ ਮਹਿਲਾ ਡਬਲਸ ਮੁਕਾਬਲੇ ਵਿੱਚ ਇਹ ਭਾਰਤ ਦਾ ਪਹਿਲਾ ਮੈਡਲ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਅਯਹਿਕਾ ਮੁਖਰਜੀ ਅਤੇ ਸੁਤੀਰਥਾ ਮੁਖਰਜੀ ਨੂੰ ਕਾਂਸੀ ਦਾ ਮੈਡਲ ਜਿੱਤਣ ਤੇ ਵਧਾਈਆਂ। ਇਹ ਇੱਕ ਵਿਸ਼ੇਸ਼ ਜਿੱਤ ਹੈ ਕਿਉਂਕਿ ਏਸ਼ਿਆਈ ਖੇਡਾਂ ਵਿੱਚ ਮਹਿਲਾ ਡਬਲਸ ਮੁਕਾਬਲੇ ਵਿੱਚ ਇਹ ਭਾਰਤ ਦਾ ਪਹਿਲਾ ਮੈਡਲ ਹੈ। ਉਨ੍ਹਾਂ ਦਾ ਸਮਰਪਣਕੌਸ਼ਲ ਅਤੇ ਟੀਮਵਰਕ ਮਿਸਾਲੀ ਹਨ।

 

 ***

ਡੀਐੱਸ