Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਰੇਗੂ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਸੇਪਾਕ ਟਕਰਾਅ (Sepak Takraw) ਟੀਮ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਰੇਗੂ  ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸੇਪਾਕ ਟਕਰਾਅ (Sepak Takraw) ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਏਸ਼ਿਆਈ ਖੇਡਾਂ ਵਿੱਚ ਮਹਿਲਾ ਰੇਗੂ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸਾਡੀ ਸੇਪਾਕ ਟਕਰਾਅ (Sepak Takraw) ਟੀਮ ਨੂੰ ਵਧਾਈਆਂ! ਉਨ੍ਹਾਂ ਦੇ ਅਸਾਧਾਰਣ ਕੌਸ਼ਲ ਅਤੇ ਅਟੁੱਟ ਦ੍ਰਿੜ੍ਹ ਸੰਕਲਪ ਨੇ ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਚਮਕ ਬਿਖੇਰੀ ਹੈ। ਭਾਰਤ ਇਸ ਜ਼ਿਕਰਯੋਗ ਉਪਲਬਧੀ ਨੂੰ ਸੈਲਿਬ੍ਰੇਟ ਕਰ ਰਿਹਾ ਹੈ!”

 

 

 

 

***

 

ਡੀਐੱਸ/ਐੱਸਟੀ