Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ 1500 ਮੀਟਰ ਫਾਈਨਲ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੈ ਕੁਮਾਰ ਸਰੋਜ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ 1500 ਮੀਟਰ ਫਾਈਨਲ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੈ ਕੁਮਾਰ ਸਰੋਜ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਾ ਹਾਂ!

 ਇਸ ਬਾਤ ਦੀ ਪ੍ਰਸੰਨਤਾ ਹੈ ਕਿ ਅਜੈ ਕੁਮਾਰ ਸਰੋਜ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 1500 ਮੀਟਰ ਫਾਈਨਲ ਵਿੱਚ ਸਿਲਵਰ ਮੈਡਲ ਜਿੱਤਿਆ ਹੈ।

ਉਤਕ੍ਰਿਸ਼ਟਤਾ ਦੇ ਪ੍ਰਤੀ ਉਨ੍ਹਾਂ ਦੇ ਸੰਕਲਪ ਨੇ ਭਾਰਤੀ ਐਥਲੈਟਿਕਸ ਵਿੱਚ ਇੱਕ ਗੌਰਵਸ਼ਾਲੀ ਅਧਿਆਇ ਦਰਜ ਕੀਤਾ ਹੈ।

 

 

***

ਡੀਐੱਸ/ਟੀਐੱਸ