Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਡਬਲਸ ਬੈਡਮਿੰਟਨ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਚਿਰਾਗ ਬਰੇਠਾ ਅਤੇ ਰਾਜਕੁਮਾਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਡਬਲਸ ਬੈਡਮਿੰਟਨ ਐੱਸਯੂ5 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਚਿਰਾਗ ਬਰੇਠਾ ਅਤੇ ਰਾਜਕੁਮਾਰ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਟੀਮ ਵਰਕ ਦੀ ਵੀ ਸਰਾਹਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਬੈਡਮਿੰਟਨ – ਮੈਨਸ ਡਬਲਸ ਐੱਸਯੂ5 ਈਵੈਂਟ ਵਿੱਚ ਅਸਧਾਰਣ ਸਿਲਵਰ ਮੈਡਲ ਜਿੱਤਣ ਦੇ ਲਈ @ChiragBaretha ਅਤੇ @Rajkuma29040719 ਨੂੰ ਵਧਾਈਆਂ। ਉਨ੍ਹਾਂ ਦੇ ਅੱਗੇ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

****

ਡੀਐੱਸ/ਆਰਟੀ