Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ 2022 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਖੁਸ਼ੀ ਜਤਾਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੋਓ ਵਿੱਚ ਚਲ ਰਹੀਆਂ ਏਸ਼ੀਆਈ ਖੇਡਾਂ 2022 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਸਰਬਜੋਤ ਸਿੰਘ ਅਤੇ ਦਿਵਿਆ ਟੀਐੱਸ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ ’ਕੇ ਪੋਸਟ ਕੀਤਾ-

“ਏਸ਼ੀਆਈ ਖੇਡਾਂ 2022 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਰਬਜੋਤ ਸਿੰਘ ਅਤੇ ਦਿਵਿਆ ਟੀਐੱਸ ’ਤੇ ਮਾਣ ਹੈ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਉਪਲਬਧੀ ਦੇ ਲਈ ਵਧਾਈ ਦਿੰਦਾ ਹਾਂ। ਉਨ੍ਹਾਂ ਦੀ ਪ੍ਰਤਿਭਾ, ਸਮਰਪਣ ਅਤੇ ਟੀਮ ਵਰਕ ਪ੍ਰਸ਼ੰਸਾਯੋਗ ਹੈ ਅਤੇ ਭਾਰਤ ਦੇ ਨੌਜਵਾਨਾਂ ਦੇ ਲਈ ਪ੍ਰੇਰਕ ਹੈ।”

***

 ਡੀਐੱਸ/ਟੀਐੱਸ