Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐਂਟੀਗੁਆ ਅਤੇ ਬਾਰਬੁਡਾ (Antigua and Barbuda) ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਐਂਟੀਗੁਆ ਅਤੇ ਬਾਰਬੁਡਾ (Antigua and Barbuda) ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜੌਰਜਟਾਊਨ, ਗੁਯਾਨਾ (Georgetown, Guyana) ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ(India-CARICOM Summit) ਦੇ ਅਵਸਰ‘ਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਗੈਸਟਨ ਬ੍ਰਾਊਨ (Mr Gaston Browne) ਨਾਲ ਮੁਲਾਕਾਤ ਕੀਤੀ।

 

ਦੋਹਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼ ਅਤੇ ਐੱਸਆਈਡੀਐੱਸ ਦੇ ਲਈ ਸਮਰੱਥ ਨਿਰਮਾਣ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਬ੍ਰਾਊਨ ਨੇ ਭਾਰਤ-ਕੈਰੀਕੌਮ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਪ੍ਰਧਾਨ ਮੰਤਰੀ ਦੀ ਸੈਵਨ ਪੁਆਇੰਟ ਪਲਾਨ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਭਾਰਤ ਦੀ ਸਥਾਈ ਮੈਂਬਰਾਂ ਦੇ ਸਮਰਥਨ ਵੀ ਦੁਹਰਾਇਆ।

 

***

ਐੱਮਜੇਪੀਐੱਸ/ਐੱਸਆਰ