Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਅਵਸਰ ‘ਤੇ ਐੱਨਐੱਸਜੀ ਕਰਮੀਆਂ ਦਾ ਅਭਿਵਾਦਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਅਵਸਰ ‘ਤੇ ਐੱਨਐੱਸਜੀ ਕਰਮਚਾਰੀਆਂ ਦੇ ਅਟੁੱਟ ਸਮਰਪਣ, ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਸ਼ਲਾਘਾ ਕੀਤੀ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

  “ਐੱਨਐੱਸਜੀ ਸਥਾਪਨਾ ਦਿਵਸ ਦੇ ਅਵਸਰ ‘ਤੇ, ਸਾਡੇ ਰਾਸ਼ਟਰ ਦੀ ਸੁਰੱਖਿਆ ਵਿੱਚ ਸਾਰੇ ਐੱਨਐੱਸਜੀ ਕਰਮੀਆਂ ਦੇ ਅਟੁੱਟ ਸਮਰਪਣ, ਅਜਿੱਤ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੇ ਲਈ ਭਾਰਤ ਉਨ੍ਹਾਂ ਦਾ ਅਭਿਵਾਦਨ ਕਰਦਾ ਹੈ। ਖ਼ਤਰਿਆਂ ਤੋਂ ਸਾਡੇ ਰਾਸ਼ਟਰ ਦੀ ਰੱਖਿਆ ਕਰਨ ਦੇ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਸ਼ਲਾਘਾਯੋਗ ਹੈ। ਉਹ ਵੀਰਤਾ ਅਤੇ ਦਕਸ਼ਤਾ ਦੇ ਪ੍ਰਤੀਕ ਹਨ।”

 

 ***

 

ਐੱਮਜੇਪੀਐੱਸ/ਐੱਸਐੱਸ/ਟੀਐੱਸ