Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਮਜੀ ਰਾਮਚੰਦ੍ਰਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਸਿਨੇਮਾ ਦੀ ਪ੍ਰਸਿੱਧ ਹਸਤੀ ਅਤੇ ਤਮਿਲ ਨਾਡੂ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਸ਼੍ਰੀ ਐੱਮਜੀ ਰਾਮਚੰਦ੍ਰਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 

ਅੱਜ, ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਅਸੀਂ ਮਹਾਨ ਐੱਮਜੀਆਰ (the great MGR) ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦੇ ਜੀਵਨ ਦਾ ਜਸ਼ਨ ਮਨਾਉਂਦੇ ਹਾਂ। ਉਹ ਤਮਿਲ ਸਿਨੇਮਾ ਦੇ ਸੱਚੇ ਪ੍ਰਤੀਕ ਅਤੇ ਦੂਰਦਰਸ਼ੀ ਨੇਤਾ ਸਨ। ਉਨ੍ਹਾਂ ਦੀਆਂ ਫਿਲਮਾਂ, ਵਿਸ਼ੇਸ਼ ਕਰਕੇ ਸਮਾਜਿਕ ਨਿਆਂ ਅਤੇ ਹਮਦਰਦੀ  ‘ਤੇ ਅਧਾਰਿਤ ਫਿਲਮਾਂ ਨੇ, ਸਿਲਵਰ ਸਕ੍ਰੀਨ ਦੇ ਇਲਾਵਾ ਲੋਕਾਂ ਦੇ ਦਿਲਾਂ ਨੂੰ ਭੀ ਜਿੱਤਿਆ ਹੈ। ਇੱਕ ਨੇਤਾ ਅਤੇ ਮੁੱਖ ਮੰਤਰੀ ਦੇ ਰੂਪ ਵਿੱਚ, ਉਨ੍ਹਾਂ ਨੇ ਲੋਕਾਂ ਦੇ ਕਲਿਆਣ ਲਈ ਅਣਥੱਕ ਪ੍ਰਯਾਸ ਕੀਤਾ ਹੈ, ਜਿਸ ਦਾ ਤਮਿਲ ਨਾਡੂ ਦੀ ਪ੍ਰਗਤੀ ਅਤੇ ਵਿਕਾਸ ‘ਤੇ ਸਥਾਈ ਪ੍ਰਭਾਵ ਪਿਆ ਹੈ। ਉਨ੍ਹਾਂ ਦਾ ਕਾਰਜ ਸਾਨੂੰ ਲਗਾਤਾਰ ਪ੍ਰੇਰਣਾ ਦਿੰਦਾ ਰਹੇਗਾ।

தலைசிறந்த எம்.ஜி.ஆர் அவர்களின் பிறந்த தினத்தை நினைவு கூர்ந்து அவரது வாழ்க்கையை இன்று கொண்டாடுகிறோம். அவர் தமிழ் சினிமாவின் உண்மையான அடையாளமாகவும்தொலைநோக்கு மிக்க தலைவராகவும் இருந்தார்.  அவரது திரைப் படங்களில் நிறைந்திருந்த சமூக நீதி மற்றும் கருணை ஆகியவைவெள்ளித்திரைக்கு அப்பாலும் இதயங்களை வென்றன.  தலைவராகவும்முதலமைச்சராகவும் மக்கள் நலனுக்காக அயராது உழைத்தவர்தமிழகத்தின் வளர்ச்சி மற்றும் மேம்பாட்டில் நீடித்த தாக்கத்தை ஏற்படுத்தியவர். அவரது பணி தொடர்ந்து நமக்கு ஊக்கம் அளிக்கிறது.”

 

************

ਡੀਐੱਸ/ਐੱਸਟੀ