Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਮੁੱਖ ਮੰਤਰੀ ਦੇ ਨਾਲ ਚੱਕਰਵਾਤ ਦੀ ਸਥਿਤੀ ਬਾਰੇ ਚਰਚਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਦੇ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਦੀ ਸਥਿਤੀ ਬਾਰੇ ਚਰਚਾ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਜੀ (@Naveen_Odisha) ਨਾਲ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਦੀ ਸਥਿਤੀ ਬਾਰੇ ਚਰਚਾ ਕੀਤੀ। ਕੇਂਦਰ ਨੇ ਇਸ ਪ੍ਰਤੀਕੂਲ ਸਥਿਤੀ ‘ਤੇ ਕਾਬੂ ਪਾਉਣ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਸਭ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕਰ ਰਿਹਾ ਹਾਂ।”

 

 

************

 

ਡੀਐੱਸ/ਐੱਸਐੱਚ