Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਲੋਕਾਂ ਨੂੰ ਰਜ ਪਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਜ ਪਰਬ ਦੇ ਵਿਸ਼ੇਸ਼ ਉਤਸਵ ‘ਤੇ ਓਡੀਸ਼ਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਰਜ ਪਰਬ ਦੇ ਬੇਹੱਦ ਖਾਸ ਉਤਸਵ ‘ਤੇ ਵਧਾਈਆਂ। ਈਸ਼ਵਰ ਕਰੇ ਇਹ ਅਵਸਰ ਸਮਾਜ ਵਿੱਚ ਖੁਸ਼ੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰੇ। ਮੈਂ ਆਪਣੇ ਸਾਥੀ ਨਾਗਰਿਕਾਂ ਦੀ ਚੰਗੀ ਸਿਹਤ ਅਤੇ ਭਲਾਈ ਦੀ ਕਾਮਨਾ ਕਰਦਾ ਹਾਂ।”

ਵੀਆਰਆਰਕੇ/ਐੱਸਐੱਚ