Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ (Sultan of Oman Haitham bin Tarik) ਨਾਲ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਨੇ ਵਣਜ, ਸੱਭਿਆਚਾਰ, ਰੱਖਿਆ, ਇਨੋਵੇਸ਼ਨ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਬਣਾਉਣ ਦੇ ਮਾਧਿਅਮਾਂ ‘ਤੇ ਵੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਓਮਾਨ ਦੇ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦੇ ਨਾਲ ਇੱਕ ਉੱਤਕ੍ਰਿਸ਼ਟ ਮੀਟਿੰਗ ਹੋਈ। ਦੁਵੱਲੇ ਸਬੰਧਾਂ ਦੀ ਪੂਰੀ ਲੜੀ ਦੀ ਸਮੀਖਿਆ ਕਰਦੇ ਹੋਏ, ਅਸੀਂ ਵਣਜ, ਸੱਭਿਆਚਾਰ, ਰੱਖਿਆ, ਇਨੋਵੇਸ਼ਨ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਸਾਧਨਾਂ ‘ਤੇ ਵਿਚਾਰ-ਵਟਾਂਦਰਾ ਕੀਤਾ।”

 

 

 

***

ਡੀਐੱਸ/ਆਰਟੀ