Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੀ ਸੜਕ ਦੁਰਘਟਨਾ ਵਿੱਚ ਹਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਤੁਮਕੁਰੂ  ਜ਼ਿਲ੍ਹੇ ਦੀ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ  ਨੇ ਪੀੜਿਤਾਂ ਨੂੰ  ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ)  ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੀ ਦੁਰਘਟਨਾ ਹਿਰਦੇਵਿਦਾਰਕ ਹੈ। ਦੁਖੀ ਪਰਿਵਾਰਾਂ ਦੇ ਨਾਲ ਸੰਵਦੇਨਾਵਾਂ। ਘਾਇਲਾਂ ਦੇ ਲਈ ਪ੍ਰਾਰਥਨਾ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ  ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਪ੍ਰਦਾਨ ਕੀਤੇ ਜਾਣਗੇ। ਘਾਇਲਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ:ਪ੍ਰਧਾਨ ਮੰਤਰੀ।”

***

ਡੀਐੱਸ/ਐੱਸਐੱਚ