Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਲੋਕਾਂ ਨੂੰ ਕਰਨਾਟਕ ਰਾਜਯੋਤਸਵ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਲੋਕਾਂ ਨੂੰ ਕਰਨਾਟਕ ਰਾਜਯੋਤਸਵ (ਰਾਜ ਦੇ ਸਥਾਪਨਾ ਦਿਵਸ) ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਦੇ ਮੇਰੇ ਭਾਈਆਂ ਅਤੇ ਭੈਣਾਂ ਨੂੰ ਕਰਨਾਟਕ ਰਾਜਯੋਤਸਵ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਰਾਜ ਦੇ ਲੋਕਾਂ ਦੀ ਸ਼ਕਤੀ ਅਤੇ ਕੌਸ਼ਲ ਦੁਆਰਾ ਕਰਨਾਟਕ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਮੈਂ ਕਰਨਾਟਕ ਦੇ ਲੋਕਾਂ ਦੀ ਖੁਸ਼ੀ ਅਤੇ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 

https://twitter.com/narendramodi/status/1322713767747092480

 

https://twitter.com/narendramodi/status/1322713399063572480

 

                                                                  ***

 

ਵੀਆਰਆਰਕੇ/ਕੇਪੀ