Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਲੋਕਾਂ ਨੂੰ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮਕਰ ਸੰਕ੍ਰਾਂਤੀ ਦੇ ਸ਼ੁਭ ਅਵਸਰ ਤੇ ਕਰਨਾਟਕ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬਸਵਰਾਜ ਐੱਸ. ਬੋਮਈ ਦੀ ਤਰਫੋਂ ਦਿੱਤੀਆਂ ਗਈਆਂ ਮਕਰ ਸੰਕ੍ਰਾਂਤੀ ਦੀਆਂ ਵਧਾਈਆਂ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 

ਰਾਸ਼ਟਰੀ ਪ੍ਰਗਤੀ ਵਿੱਚ ਅਭੂਤਪੂਰਵ ਯੋਗਦਾਨ ਦੇਣ ਵਾਲੇ ਕਰਨਾਟਕ ਰਾਜ ਦੀਆਂ ਆਪਣੀਆਂ ਭੈਣਾਂ ਅਤੇ ਭਾਈਆਂ ਨੂੰ ਮਕਰ ਸੰਕ੍ਰਾਂਤੀ ਦੀਆਂ ਵਧਾਈਆਂ ਦਿੰਦਾ ਹਾਂ।

 

ਕੇਂਦਰ ਅਤੇ ਰਾਜ ਸਰਕਾਰ ਇਸ ਰਾਜ ਦੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਮਿਲ ਕੇ ਕੰਮ ਕਰਦੇ ਰਹਿਣਗੇ।”

 

 

***

ਡੀਐੱਸ/ਐੱਸਐੱਚ