Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਨੂੰ ਇਸ ਦੇ ਰਾਜਯੋਤਸਵ ਦਿਵਸ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਲੋਕਾਂ ਨੂੰ ਇਸ ਦੇ ਰਾਜਯੋਤਸਵ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

ਰਾਜ ਪੁਨਰਗਠਨ ਐਕਟ ਤਹਿਤ, ਇਸ ਦਾ ਗਠਨ 1 ਨਵੰਬਰ 1956 ਨੂੰ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਨੇ ਦੇਸ਼ ਦੀ ਪ੍ਰਗਤੀ ਪ੍ਰਤੀ ਇਸ ਦੇ ਸ਼ਾਨਦਾਰ ਯੋਗਦਾਨ ਲਈ ਰਾਜ ਦੀ ਪ੍ਰਸ਼ੰਸਾ ਕੀਤੀ।।

ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਰਾਜਯੋਤਸਵ ਭਾਰਤ ਦੀ ਪ੍ਰਗਤੀ ਵਿੱਚ ਕਰਨਾਟਕ ਦੇ ਸ਼ਾਨਦਾਰ ਯੋਗਦਾਨ ਦਾ ਉਤਸਵ ਹੈ। ਰਾਜ ਦੀ ਕੁਦਰਤੀ ਸੁੰਦਰਤਾ ਅਤੇ ਲੋਕਾਂ ਦੇ ਨਿੱਘੇ ਸੁਭਾਅ। ਆਉਣ ਵਾਲੇ ਸਮੇਂ ਵਿੱਚ ਕਰਨਾਟਕ ਦੇ ਵਿਕਾਸ ਲਈ ਪ੍ਰਾਰਥਨਾ ਕਰਦਾ ਹਾਂ।”

 

 

 

 

******

ਵੀਆਰਆਰਕੇ/ਐੱਸਐੱਚ