ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫਤਰ ਨੇ ਐਕਸ ‘ਤੇ ਪੋਸਟ ਕੀਤਾ:
“ਕਾਸਗੰਜ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
An ex-gratia of Rs. 2 lakh from PMNRF would be given to the next of kin of each deceased in the mishap in Kasganj. The injured would be given Rs. 50,000: PM @narendramodi https://t.co/KFiNLGAYoL
— PMO India (@PMOIndia) February 24, 2024
*********
ਡੀਐੱਸ