Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਿਹਾ ਐੱਲਸੀਐੱਚ ‘ਪ੍ਰਚੰਡ’ ਦਾ ਰੱਖਿਆ ਬਲਾਂ ਵਿੱਚ ਸ਼ਾਮਲ ਹੋਣ ਇੱਕ ਵਿਸ਼ੇਸ਼ ਪਲ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਬਲਾਂ ਵਿੱਚ ਐੱਲਸੀਐੱਚ ਪ੍ਰਚੰਡ ਦੇ ਸ਼ਾਮਲ ਹੋਣ ‘ਤੇ ਹਰੇਕ ਭਾਰਤੀ ਨੂੰ ਵਧਾਈਆਂ ਦਿੱਤੀਆਂ ਹਨ।

 

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ:

“ਐੱਲਸੀਐੱਚ ‘ਪ੍ਰਚੰਡ’ ਨੂੰ ਰੱਖਿਆ ਬਲਾਂ ਵਿੱਚ ਸ਼ਾਮਲ ਕਰਨਾ ਸਾਡੇ ਦੇਸ਼ ਦੇ ਰੱਖਿਆ ਖੇਤਰ ਨੂੰ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਦੇ 130 ਕਰੋੜ ਭਾਰਤੀਆਂ ਦੇ ਸਮੂਹਿਕ ਸੰਕਲਪ ਦੇ ਲਈ ਇੱਕ ਵਿਸ਼ੇਸ਼ ਪਲ ਹੈ। ਇਸ ਦੇ ਲਈ ਹਰ ਭਾਰਤੀ ਨੂੰ ਵਧਾਈਆਂ!
 

***

ਡੀਐੱਸ/ਏਕੇ