Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੀਵ (Kyiv) ਵਿੱਚ ਗਾਂਧੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਕੀਵ (Kyiv) ਵਿੱਚ ਗਾਂਧੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੀਵ ਵਿੱਚ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਸੁਹਿਰਦ ਪੂਰਨ ਸਮਾਜ ਦੇ ਨਿਰਮਾਣ ਵਿੱਚ ਮਹਾਤਮਾ ਗਾਂਧੀ ਦੇ ਸ਼ਾਂਤੀ ਦੇ ਸੰਦੇਸ਼ ਦੀ ਸਦੀਵੀਂ ਪ੍ਰਾਸੰਗਿਕਤਾ (ਸਾਰਥਕਤਾ) ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦੁਆਰਾ ਦਰਸਾਏ ਗਏ ਮਾਰਗ ਨੇ ਮੌਜੂਦਾ ਵਿਸ਼ਵ ਚੁਣੌਤੀਆਂ ਦਾ ਸਮਾਧਾਨ ਪੇਸ਼ ਕੀਤਾ ਹੈ।

ਕੀਵ ਦੇ ‘ਓਏਸਿਸ ਆਫ ਪੀਸ’ (Oasis of Peace) ਪਾਰਕ ਵਿੱਚ ਸਥਿਤ ਮਹਾਤਮਾ ਗਾਂਧੀ ਦੀ ਪ੍ਰਤਿਮਾ ਮਨੁੱਖਤਾ ਦੇ ਲਈ ਉਮੀਦ ਅਤੇ ਸ਼ਾਂਤੀ ਦੀ ਕਿਰਨ ਦੇ ਰੂਪ ਵਿੱਚ ਕੰਮ ਕਰਦੀ ਹੈ।

*****

ਐੱਮਜੇਪੀਐੱਸ/ਐੱਸਟੀ/ਬੀਐੱਮ