Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੁਲਗੁਰੂ ਸਵਾਮੀ ਰਾਜਰਿਸ਼ੀ ਮੁਨੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਕੁਲਿਸ਼ ਪਰੰਪਰਾ ਦੇ ਕੁਲਗੁਰੂ ਸਵਾਮੀ ਰਾਜਰਿਸ਼ੀ ਮੁਨੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਵਰ੍ਹਿਆਂ ਤੋਂ ਯੋਗ ਵਿੱਚ ਉਨ੍ਹਾਂ ਦੇ ਉਤਕ੍ਰਿਸ਼ਟ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ ਕੀਤੀ ਅਤੇ ਦੁਖੀ ਅਨੁਯਾਈਆਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“લકુલીશ પરંપરાના કુલગુરુ સ્વામિ રાજર્ષિ મુનિના બ્રહ્મલીન થયાના સમાચાર દુ:ખદ છે. તેઓએ વર્ષો સુધી યોગના સંવર્ધન અને વિકાસનું કાર્ય કર્યું. સદ્ગતના આત્માની શાંતિ માટે અંતરમનથી પ્રાર્થના તથા શોકગ્રસ્ત અનુયાયીઓને સાંત્વના ॥”

*****

 

ਡੀਐੱਸ/ਐੱਸਟੀ