Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਸਿਹਤ ਸੇਵਾ ਵਿੱਚ ਨਿਵੇਸ਼ ਨੂੰ ਮਹੱਤਵਪੂਰਨ ਤੌਰ ‘ਤੇ  ਵਧਾਉਣ ਅਤੇ ਅੰਤਿਮ ਸਿਰੇ ਤੱਕ ਪਹੁੰਚਦੇ ਹੋਏ ਭਾਰਤ ਦੇ ਓਵਰਆਲ ਹੈਲਥਕੇਅਰ ਲੈਂਡਸਕੇਪ ਵਿੱਚ ਸੁਧਾਰ ਲਿਆਉਣ ਬਾਰੇ ਚਰਚਾ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 ‘‘ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਹੈ ਕਿ ਕਿਵੇਂ ਭਾਰਤ ਸਰਕਾਰ ਦੇਸ਼ ਦੀ ਸਭ ਤੋਂ ਕਮਜ਼ੋਰ ਅਤੇ ਅੰਤਿਮ ਸਿਰੇ ਤੱਕ ਰਹਿਣ ਵਾਲੀ ਆਬਾਦੀ ਨੂੰ ਸਸਤੀ ਅਤੇ ਸੁਲਭ ਕੁਆਲਿਟੀ ਹੈਲਥਕੇਅਰ ਪ੍ਰਦਾਨ ਕਰ ਰਹੀ ਹੈ। ’’

********

ਡੀਐੱਸ/ਟੀਐੱਸ