Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ‘ਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

“ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਯਾ ਲਿਖਦੇ ਹਨ ਕਿ ਕਿਵੇਂ ‘ਸਿਕਲ ਸੈੱਲ ਅਨੀਮੀਆ ਮੁਕਤੀ’  ਮਿਸ਼ਨ ਬਿਮਾਰੀ ਦੇ ਖ਼ਿਲਾਫ਼ ਲੜਾਈ ਨੂੰ ਬਹੁਤ ਅਧਿਕ ਸ਼ਕਤੀ ਪ੍ਰਦਾਨ ਕਰੇਗਾ।”

 

************

ਡੀਐੱਸ/ਟੀਐੱਸ