ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਕੇਰਲ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ (ਪੀਰਾਵੀ) ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ, ਜਿਨ੍ਹਾਂ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ ਅਮਿਟ ਯੋਗਦਾਨ ਦਿੱਤਾ ਹੈ। ਕੇਰਲ ਦੀ ਕੁਦਰਤੀ ਸੁੰਦਰਤਾ ਨੇ ਇਸ ਨੂੰ ਵਿਸ਼ਵ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰਕੇ ਸਭ ਤੋਂ ਮਕਬੂਲ ਸਥਲਾਂ ਵਿੱਚੋਂ ਇੱਕ ਬਣਾ ਦਿੱਤਾ ਹੈ। ਮੈਂ ਕੇਰਲ ਦੀ ਨਿਰੰਤਰ ਪ੍ਰਗਤੀ ਦੀ ਕਾਮਨਾ ਕਰਦਾ ਹੈ।”
https://twitter.com/narendramodi/status/1322714488840155136
****
ਵੀਆਰਆਰਕੇ/ਐੱਸਐੱਚ
Kerala Piravi day wishes to the wonderful people of Kerala, who have always made indelible contributions to India’s growth. Kerala’s natural beauty has made it among the most popular destinations, drawing people from all over the world. Praying for Kerala’s continuous progress.
— Narendra Modi (@narendramodi) November 1, 2020