Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਇੰਡੀਅਨ ਪੀਸ ਕੀਪਿੰਗ ਫੋਰਸ (Indian Peace Keeping Force) ਦੇ ਉਨ੍ਹਾਂ ਬਹਾਦਰ ਸੈਨਿਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸ੍ਰੀਲੰਕਾ ਦੀ ਸ਼ਾਂਤੀ, ਏਕਤਾ ਅਤੇ ਖੇਤਰੀ ਅਖੰਡਤਾ ਦੀ ਸੇਵਾ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ।

 ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

 ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ (IPKF Memorial) ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਅਸੀਂ ਭਾਰਤੀ ਸ਼ਾਂਤੀ ਰੱਖਿਅਕ ਬਲ (ਇੰਡੀਅਨ ਪੀਸ ਕੀਪਿੰਗ ਫੋਰਸ/ Indian Peace Keeping Force) ਦੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਸ੍ਰੀਲੰਕਾ ਦੀ ਸ਼ਾਂਤੀ, ਏਕਤਾ ਅਤੇ ਖੇਤਰੀ ਅਖੰਡਤਾ ਦੀ ਸੇਵਾ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਨ੍ਹਾਂ ਦਾ ਅਟੁੱਟ ਸਾਹਸ ਅਤੇ ਪ੍ਰਤੀਬੱਧਤਾ ਸਾਡੇ ਸਾਰਿਆਂ ਦੇ ਲਈ ਪ੍ਰੇਰਣਾ ਦਾ ਸਰੋਤ ਹੈ।

கொழும்பில் உள்ள இந்திய அமைதிப்படையினரின் நினைவுத் தூபியில் மலர்வளையம் வைத்து அஞ்சலி செலுத்தினேன். இலங்கையின் ஆட்புல ஒருமைப்பாடுஐக்கியம் மற்றும் சமாதானம் ஆகியவற்றுக்கான உயர்பணியில் தமது வாழ்வை தியாகம் செய்த இந்திய அமைதிகாக்கும் படையின் துணிச்சல் மிக்க வீரர்களை இச்சந்தர்ப்பத்தில் நாம் நினைவுகூர்கிறோம்.  அவர்களின் அசைக்க முடியாத தைரியமும்அர்ப்பணிப்பும் நம் அனைவரினதும்  உத்வேகத்தின் ஆதாரமாக நிலைத்திருக்கின்றன.

***

ਐੱਮਜੇਪੀਐੱਸ/ਐੱਸਆਰ