Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕ੍ਰਿਕਟ ਵਰਲਡ ਕੱਪ ਦੇ ਫਾਈਨਲ ਦੇ ਲਈ ਟੀਮ ਇੰਡੀਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਨੇ ਅੱਜ ਵਰਲਡ ਕੱਪ ਫਾਈਨਲ ਮੈਚ ਦੇ ਲਈ ਟੀਮ ਇੰਡੀਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਟੀਮ ਇੰਡੀਆ ਨੇ ਪੂਰੇ ਟੂਰਨਾਮੈਂਟ ਵਿੱਚ ਅਜਿੱਤ ਕ੍ਰਮ ਨੂੰ ਨਿਰੰਤਰ ਬਣਾਈ ਰੱਖਿਆ ਅਤੇ ਅੱਜ ਫਾਈਨਲ ਵਿੱਚ ਉਸ ਦਾ ਮੁਕਾਬਲਾ ਆਸਟ੍ਰੇਲੀਆ ਨਾਲ ਹੈ।

ਪ੍ਰਧਾਨ ਮੰਤਰੀ ਨੇ ਐਕਸ (‘X’) ‘ਤੇ ਪੋਸਟ ਕੀਤਾ:

“ਆਲ ਦ ਬੈਸਟ ਟੀਮ ਇੰਡੀਆ! 

140 ਕਰੋੜ ਭਾਰਤੀ ਤੁਹਾਡਾ ਜੈਨਾਦ ਕਰ ਰਹੇ ਹਨ।

ਤੁਸੀਂ ਉੱਜਵਲ ਪ੍ਰਭਾ ਦੇ ਨਾਲ ਸ਼ਾਨਦਾਰ ਖੇਡਦੇ ਹੋਏ ਖੇਡ ਭਾਵਨਾ ਨੂੰ ਬਣਾਈ ਰੱਖੋਂ।”

***

ਡੀਐੱਸ/ਐੱਸਕੇਐੱਸ