Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਖਵਾਜਾ ਮੋਇਨੁੱਦੀਨ ਚਿਸ਼ਤੀ (Khwaja Moinuddin Chishti) ਦੇ ਉਰਸ (Urs) ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖਵਾਜਾ ਮੋਇਨੁੱਦੀਨ ਚਿਸ਼ਤੀ (Khwaja Moinuddin Chishti) ਦੇ ਉਰਸ (Urs) ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਕਿਰੇਨ ਰਿਜਿਜੂ ਦੇ ਐਕਸ (X) ‘ਤੇ ਇੱਕ ਪੋਸਟ ‘ਤੇ ਆਪਣੀ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਖਵਾਜਾ ਮੋਇਨੁੱਦੀਨ ਚਿਸ਼ਤੀ ਦੇ ਉਰਸ ‘ਤੇ ਸ਼ੁਭਕਾਮਨਾਵਾਂ। ਇਹ ਅਵਸਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਸ਼ਾਂਤੀ ਲਿਆਵੇ।” 

************

ਐੱਮਜੇਪੀਐੱਸ/ਐੱਸਆਰ