Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਖਾਰਚੀ ਪੂਜਾ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਖਾਰਚੀ ਪੂਜਾ ਦੇ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਤ੍ਰਿਪੁਰਾ ਦੇ ਮੁੱਖ ਮੰਤਰੀਪ੍ਰੋਫੈਸਰ (ਡਾਕਟਰ)ਮਾਣਿਕ ਸਾਹਾ ਦੇ ਟਵੀਟ ਦੇ ਜਵਾਬ ਵਿੱਚਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਖਾਰਚੀ ਪੂਜਾ ਦੀਆਂ ਸ਼ੁਭਕਾਮਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੇ ਉੱਤੇ ਚਤੁਰਦਸ਼ ਦੇਵਤਾ ਦਾ ਅਸ਼ੀਰਵਾਦ ਹਮੇਸ਼ਾ ਬਣਿਆ ਰਹੇ। ਹਰ ਪਾਸੇ ਸ਼ਾਂਤੀ ਅਤੇ ਸਮ੍ਰਿੱਧੀ ਹੋਵੇ।”

 

 

***

ਡੀਐੱਸ