Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਖੋ-ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਪੁਰਸ਼ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪੁਰਸ਼ ਟੀਮ ਦੇ ਧੀਰਜ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੂੰ ਖੋ ਖੋ ਵਰਲਡ ਕੱਪ  ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

 “ਅੱਜ ਭਾਰਤੀ ਖੋ ਖੋ ਦੇ ਲਈ ਇੱਕ ਇਤਿਹਾਸਿਕ ਦਿਨ ਹੈ। (Today’s a great day for Indian Kho Kho)

ਖੋ ਖੋ ਵਰਲਡ ਕੱਪ ਦਾ ਖਿਤਾਬ ਜਿੱਤਣ ‘ਤੇ ਭਾਰਤੀ ਪੁਰਸ਼ ਖੋ ਖੋ ਟੀਮ ‘ਤੇ ਬਹੁਤ ਮਾਣ ਹੈ। ਉਨ੍ਹਾਂ ਦਾ ਧੀਰਜ ਅਤੇ ਸਮਰਪਣ ਸ਼ਲਾਘਾਯੋਗ ਹੈ। ਇਹ ਜਿੱਤ ਨੌਜਵਾਨਾਂ ਵਿੱਚ ਖੋ ਖੋ ਨੂੰ ਹੋਰ ਅਧਿਕ ਮਕਬੂਲ ਬਣਾਉਣ ਵਿੱਚ ਯੋਗਦਾਨ ਦੇਵੇਗੀ।

 

 

***

ਐੱਮਜੇਪੀਐੱਸ/ਐੱਸਆਰ