Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੇ ਅਵਸਰ ‘ਤੇ ਮਾਰੀਸ਼ਸ  ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ (Prime Minister of Mauritius Pravind Kumar Jugnauth) ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

ਉਹ ਸ਼੍ਰੀ ਜਗਨਨਾਥ ਦੀ ਇੱਕ ਪੋਸਟ ਦਾ ਜਵਾਬ ਦੇ ਰਹੇ ਸਨ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ, ਤੁਹਾਡੀਆਂ ਹਾਦਰਿਕ ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਧੰਨਵਾਦ। ਇਸ ਵਰ੍ਹੇ ਅਤੇ ਹਮੇਸ਼ਾ ਸਾਡੀ ਮਜ਼ਬੂਤ ਦੁਵੱਲੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਕਰਨ ਦੇ ਲਈ ਤਤਪਰ ਹਾਂ।”

 

  

***

ਡੀਐੱਸ/ਆਰਟੀ